Bible Versions
Bible Books

Acts 4:16 (HCSB) Holman Christian Standard Bible

Versions

PAV   ਅਤੇ ਕਿਹਾ ਭਈ ਅਸੀਂ ਇਨ੍ਹਾਂ ਮਨੁੱਖਾਂ ਨਾਲ ਕੀ ਕਰੀਏॽ ਕਿਉਂਕਿ ਇਹ ਜੋ ਓਹਨਾਂ ਤੋਂ ਇੱਕ ਪਰਤੱਖ ਨਿਸ਼ਾਨ ਹੋਇਆ ਯਰੂਸ਼ਲਮ ਦੇ ਸਾਰੇ ਰਹਿਣ ਵਲਿਆਂ ਉੱਤੇ ਪਰਗਟ ਹੈ ਅਤੇ ਅਸੀਂ ਇਸ ਤੋਂ ਮੁੱਕਰ ਨਹੀਂ ਸੱਕਦੇ
ERVPA   ਉਹ ਕਹਿਣ ਲੱਗੇ, “ਸਾਨੂੰ ਇਨ੍ਹਾਂ ਨਾਲ ਕੀ ਕਰਨਾ ਚਾਹੀਦਾ ਹੈ? ਯਰੂਸ਼ਲਮ ਵਿੱਚ ਸਾਰੇ ਲੋਕ ਜਾਣਦੇ ਹਨ ਕਿ ਇਨ੍ਹਾਂ ਨੇ ਇੰਨਾ ਵੱਡਾ ਕਰਿਸ਼ਮਾ ਕੀਤਾ ਹੈ। ਇਹ ਗੱਲ ਤਾਂ ਬਿਲਕੁਲ ਸਾਫ਼ ਹੈ ਜਿਸਨੂੰ ਅਸੀਂ ਝੁਠਲਾ ਨਹੀਂ ਸਕਦੇ।
IRVPA   ਅਤੇ ਕਿਹਾ ਕਿ ਅਸੀਂ ਇਨ੍ਹਾਂ ਮਨੁੱਖਾਂ ਨਾਲ ਕੀ ਕਰੀਏ? ਕਿਉਂਕਿ ਇਹ ਜੋ ਉਹਨਾਂ ਤੋਂ ਇੱਕ ਪੱਕਾ ਅਚਰਜ਼ ਕੰਮ ਹੋਇਆ ਹੈ ਯਰੂਸ਼ਲਮ ਦੇ ਸਾਰੇ ਰਹਿਣ ਵਾਲਿਆਂ ਤੇ ਇਹ ਪਰਗਟ ਹੋਇਆ ਅਤੇ ਇਸ ਤੋਂ ਅਸੀਂ ਇਨਕਾਰ ਨਹੀਂ ਕਰ ਸਕਦੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us