Bible Versions
Bible Books

Acts 4:23 (HCSB) Holman Christian Standard Bible

Versions

PAV   ਤਦ ਓਹ ਛੁੱਟ ਕੇ ਆਪਣੇ ਸਾਥੀਆਂ ਕੋਲ ਆਏ ਅਰ ਜੋ ਕੁਝ ਪਰਧਾਨ ਜਾਜਕਾਂ ਅਤੇ ਬਜ਼ੁਰਗਾਂ ਨੇ ਓਹਨਾਂ ਨੂੰ ਆਖਿਆ ਸੀ ਸੁਣਾ ਦਿੱਤਾ
ERVPA   ਪਤਰਸ ਅਤੇ ਯੂਹੰਨਾ ਯਹੂਦੀ ਆਗੂਆਂ ਦੀ ਸਭਾ ਛੱਡਕੇ ਮੁਡ਼ ਆਪਣੇ ਟੋਲੇ ਵਿੱਚ ਵਾਪਸ ਆਏ। ਉਨ੍ਹਾਂ ਨੇ ਉਹ ਸਭ ਕੁਝ ਉਨ੍ਹਾਂ ਨੂੰ ਕਿਹਾ, ਜੋ ਪ੍ਰਧਾਨ ਜਾਜਕਾਂ ਅਤੇ ਬਜ਼ੁਰਗਾਂ ਯਹੂਦੀ ਆਗੂਆਂ ਨੇ ਉਨ੍ਹਾਂ ਨੂੰ ਆਖਿਆ ਸੀ,
IRVPA   {ਵਿਸ਼ਵਾਸੀਆਂ ਦੀ ਪ੍ਰਾਰਥਨਾ} PS ਫਿਰ ਜਦੋਂ ਉਹਨਾਂ ਨੂੰ ਛੱਡ ਦਿੱਤਾ ਤਾਂ, ਉਹ ਆਪਣੇ ਸਾਥੀਆਂ ਕੋਲ ਗਏ ਅਤੇ ਜੋ ਕੁਝ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਨੇ ਉਹਨਾਂ ਨੂੰ ਆਖਿਆ ਸੀ, ਦੱਸ ਦਿੱਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us