Bible Versions
Bible Books

Acts 4:24 (HCSB) Holman Christian Standard Bible

Versions

PAV   ਜਦ ਉਨ੍ਹਾਂ ਨੇ ਇਹ ਸੁਣਿਆ ਤਦ ਇੱਕ ਮਨ ਹੋ ਕੇ ਉੱਚੀ ਅਵਾਜ਼ ਨਾਲ ਪਰਮੇਸ਼ੁਰ ਨੂੰ ਆਖਿਆ, ਹੇ ਮਾਲਕ ਤੂੰਏਂ ਅਕਾਸ਼ ਅਤੇ ਧਰਤੀ ਅਤੇ ਸਮੁੰਦਰ ਅਤੇ ਸੱਭੋ ਕੁਝ ਜੋ ਉਨ੍ਹਾਂ ਦੇ ਵਿੱਚ ਹੈ ਰਚਿਆ
ERVPA   ਜਦੋਂ ਨਿਹਚਾਵਾਨਾਂ ਨੇ ਇਹ ਸਭ ਸੁਣਿਆ ਤਾਂ ਉਨ੍ਹਾਂ ਨੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ, “ਹੇ ਸੁਵਾਮੀ, ਤੂੰ ਹੀ ਹੈਂ ਜਿਸਨੇ ਅਕਾਸ਼, ਧਰਤੀ, ਸਮੁੰਦਰ ਅਤੇ ਉਨ੍ਹਾਂ ਵਿਚਲਾ ਸਭ ਕੁਝ ਬਣਾਇਆ ਹੈ।
IRVPA   ਜਦੋਂ ਉਨ੍ਹਾਂ ਨੇ ਇਹ ਸੁਣਿਆ ਤਦ ਉਹਨਾਂ ਨੇ ਇੱਕ ਮਨ ਹੋ ਕੇ ਉੱਚੀ ਅਵਾਜ਼ ਨਾਲ ਪਰਮੇਸ਼ੁਰ ਨੂੰ ਆਖਿਆ, ਹੇ ਪਰਮੇਸ਼ੁਰ, ਤੁਸੀਂ ਹੀ ਅਕਾਸ਼, ਧਰਤੀ, ਸਮੁੰਦਰ ਅਤੇ ਸਭ ਕੁਝ ਜੋ ਉਨ੍ਹਾਂ ਦੇ ਵਿੱਚ ਹੈ, ਰਚਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us