Versions
PAV ਇਸ ਲਈ ਕਿ ਜੋ ਕੁਝ ਤੇਰੇ ਹੱਥ ਅਤੇ ਤੇਰੀ ਮੱਤ ਨੇ ਅਗੇਤਾ ਠਹਿਰਾ ਰੱਖਿਆ ਸੀ ਭਈ ਹੋਵੇ, ਸੋਈ ਕਰਨ
ERVPA ਇਨ੍ਹਾਂ ਲੋਕਾਂ ਨੇ, ਜੋ ਯਿਸੂ ਦੇ ਵਿਰੁੱਧ ਇਕੱਤਰ ਹੋਕੇ ਆਏ, ਸਾਰੀਆਂ ਗੱਲਾਂ ਨੂੰ ਵਾਪਰਨ ਦਿੱਤਾ ਜਿਨ੍ਹਾਂ ਨੂੰ ਤੇਰੀ ਸ਼ਕਤੀ ਅਤੇ ਸਿਆਣਪ ਨੇ ਪਹਿਲਾਂ ਹੀ ਵਿਉਂਤਿਆ ਹੋਇਆ ਸੀ।
IRVPA ਇਸ ਲਈ ਕਿ ਜੋ ਕੁਝ ਤੇਰੀ ਸ਼ਕਤੀ ਅਤੇ ਤੇਰੀ ਯੋਜਨਾ ਵਿੱਚ ਪਹਿਲਾਂ ਹੀ ਠਹਿਰਾਇਆ ਗਿਆ ਸੀ, ਉਹੀ ਕਰੇ।