Bible Versions
Bible Books

Acts 4:29 (HCSB) Holman Christian Standard Bible

Versions

PAV   ਅਤੇ ਹੁਣ ਹੇ ਪ੍ਰਭੁ ਓਹਨਾਂ ਦੀਆਂ ਧਮਕੀਆਂ ਨੂੰ ਵੇਖ ਅਰ ਆਪਣੇ ਦਾਸਾਂ ਨੂੰ ਇਹ ਬਖ਼ਸ਼ ਕਿ ਅੱਤ ਦਲੇਰੀ ਨਾਲ ਤੇਰਾ ਬਚਨ ਸੁਣਾਉਣ
ERVPA   ਅਤੇ ਹੁਣ, ਪ੍ਰਭੂ ਸੁਣ। ਉਹ ਕੀ ਆਖ ਰਹੇ ਹਨ। ਉਹ ਸਾਨੂੰ ਡ੍ਰਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਹੇ ਪ੍ਰਭੂ। ਅਸੀਂ ਤੇਰੇ ਸੇਵਕ ਹਾਂ। ਤੇਰਾ ਸੰਦੇਸ਼ ਨਿਡਰ ਹੋਕੇ ਬੋਲਣ ਵਿੱਚ ਸਾਡੀ ਮਦਦ ਕਰ।
IRVPA   ਅਤੇ ਹੁਣ ਹੇ, ਪ੍ਰਭੂ ਉਹਨਾਂ ਦੀਆਂ ਧਮਕੀਆਂ ਨੂੰ ਵੇਖ ਅਤੇ ਆਪਣੇ ਦਾਸਾਂ ਨੂੰ ਇਹ ਸ਼ਕਤੀ ਦੇ, ਕਿ ਤੇਰਾ ਬਚਨ ਬਿਨ੍ਹਾਂ ਡਰੇ ਸੁਣਾਉਣ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us