Versions
PAV ਜੇ ਅੱਜ ਸਾਥੋ ਇਸ ਭਲੇ ਕੰਮ ਦੇ ਵਿਖੇ ਪੁੱਛੀਦਾ ਹੈ ਜਿਹੜਾ ਇੱਕ ਬਲਹੀਨ ਮਨੁੱਖ ਨਾਲ ਹੋਇਆ ਭਈ ਉਹ ਕਿੱਕਰ ਚੰਗਾ ਕੀਤਾ ਗਿਆ ਹੈ
ERVPA ਕੀ ਤੁਸੀਂ ਸਾਨੂੰ ਇਸ ਲੰਗਡ਼ੇ ਆਦਮੀ ਤੇ ਕੀਤੇ ਇਸ ਭਲੇ ਕੰਮ ਲਈ, ਸਵਾਲ ਕਰ ਰਹੇ ਹੋ ਕਿ ਉਸਨੂੰ ਕਿਸ ਨੇ ਚੰਗਾ ਕੀਤਾ?
IRVPA ਜੇ ਅੱਜ ਸਾਡੇ ਕੋਲੋਂ ਇਸ ਚੰਗੇ ਕੰਮ ਦੇ ਬਾਰੇ ਪੁੱਛਦੇ ਹੋ, ਜਿਹੜਾ ਇੱਕ ਬਲਹੀਨ ਮਨੁੱਖ ਨਾਲ ਹੋਇਆ ਕਿ ਉਹ ਕਿਸ ਤਰ੍ਹਾਂ ਚੰਗਾ ਕੀਤਾ ਗਿਆ ਹੈ।