Versions
PAV ਅਤੇ ਹੋਰ ਨਿਹਚਾਵਾਨ ਭੀ ਨਾਲੇ ਮਨੁੱਖ ਨਾਲੇ ਤੀਵੀਆਂ ਟੋਲੀਆਂ ਦੀਆਂ ਟੋਲੀਆਂ ਪ੍ਰਭੁ ਨਾਲ ਮਿਲਦੀਆਂ ਜਾਂਦੀਆਂ ਸਨ
ERVPA ਵਧ ਤੋਂ ਵਧ ਲੋਕ, ਆਦਮੀ ਤੇ ਔਰਤਾਂ ਦੋਵੇਂ ਹੀ ਪ੍ਰਭੂ ਵਿੱਚ ਨਿਹਚਾ ਰੱਖਣ ਲੱਗੇ। ਅਤੇ ਉਨ੍ਹਾਂ ਨਿਹਚਾਵਾਨਾਂ ਦੀ ਸੰਗਤ ਵਿੱਚ ਰਲਣ ਲੱਗੇ।
IRVPA ਅਤੇ ਹੋਰ ਵਿਸ਼ਵਾਸ ਕਰਨ ਵਾਲੇ ਮਨੁੱਖਾਂ ਅਤੇ ਔਰਤਾਂ ਦੀਆਂ ਟੋਲੀਆਂ ਦੀਆਂ ਟੋਲੀਆਂ ਪ੍ਰਭੂ ਨਾਲ ਮਿਲਦੀਆਂ ਜਾਂਦੀਆਂ ਸਨ।