Bible Versions
Bible Books

Acts 5:15 (HCSB) Holman Christian Standard Bible

Versions

PAV   ਐਥੋਂ ਤੋੜੀ ਜੋ ਲੋਕਾਂ ਨੇ ਰੋਗੀਆਂ ਨੂੰ ਵੀ ਬਾਹਰ ਚੌਂਕਾ ਵਿੱਚ ਲਿਆਂਦਾ ਅਤੇ ਉਨ੍ਹਾਂ ਨੂੰ ਖਟੋਲਿਆਂ ਅਤੇ ਮੰਜੀਆਂ ਉੱਤੇ ਪਾਇਆਂ ਇਸ ਲਈ ਕਿ ਜਦ ਪਤਰਸ ਆਵੇ ਤਦ ਹੋਰ ਨਹੀਂ ਤਾਂ ਉਹ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਉੱਤੇ ਪੈ ਜਾਵੇ
ERVPA   ਇਸ ਲਈ ਲੋਕਾਂ ਨੇ ਬਿਮਾਰਾਂ ਨੂੰ ਗਲੀਆਂ ਵਿੱਚ ਲਿਆਉਣਾ ਸ਼ੁਰੂ ਕਰ ਦਿੱਤਾ ਕਿਉਂ ਕਿ ਉਨ੍ਹਾਂ ਸੁਣਿਆ ਸੀ ਕਿ ਪਤਰਸ ਉਥੇ ਰਿਹਾ ਹੈ, ਤਾਂ ਲੋਕ ਬਿਮਾਰਾਂ ਨੂੰ ਮੰਜੀਆਂ ਜਾਂ ਗਧਿਆਂ ਤੇ ਪਾਕੇ ਲਿਆਉਂਦੇ, ਇਸ ਲਈ ਕਿ ਜਦ ਪਤਰਸ ਆਵੇ ਤਾਂ ਹੋਰ ਨਹੀਂ ਤਾਂ ਸ਼ਾਇਦ ਉਸ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਤੇ ਪੈ ਜਾਵੇ, ਉਨ੍ਹਾਂ ਨੂੰ ਠੀਕ ਕਰਨ ਵਾਸਤੇ ਇਹੀ ਕਾਫ਼ੀ ਹੈ।
IRVPA   ਐਥੋਂ ਤੱਕ ਜੋ ਲੋਕ ਰੋਗੀਆਂ ਨੂੰ ਬਾਹਰ ਚੌਕਾਂ ਅਤੇ ਸੜਕਾਂ ਵਿੱਚ ਲਿਆਉਂਦੇ ਅਤੇ ਉਨ੍ਹਾਂ ਨੂੰ ਮੰਜੀਆਂ ਉੱਤੇ ਪਾ ਦਿੰਦੇ ਸਨ, ਇਸ ਲਈ ਕਿ ਜਦੋਂ ਪਤਰਸ ਆਵੇ ਤਦ ਹੋਰ ਨਹੀਂ ਤਾਂ ਉਹ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਉੱਤੇ ਪੈ ਜਾਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us