Bible Versions
Bible Books

Acts 5:2 (HCSB) Holman Christian Standard Bible

Versions

PAV   ਅਤੇ ਉਹ ਦੇ ਮੁੱਲ ਵਿੱਚੋਂ ਕੁਝ ਰੱਖ ਛੱਡਿਆ ਜੋ ਉਹ ਦੀ ਤੀਵੀਂ ਵੀ ਜਾਣਦੀ ਸੀ ਅਰ ਕੁਝ ਲਿਆ ਕੇ ਰਸੂਲਾਂ ਦੇ ਚਰਨਾਂ ਉੱਤੇ ਧਰਿਆ
ERVPA   ਪਰ ਉਸ ਨੇ ਉਸ ਧਨ ਦਾ ਕੁਝ ਹੀ ਹਿੱਸਾ ਰਸੂਲਾਂ ਨੂੰ ਦਿੱਤਾ ਤੇ ਕੁਝ ਦਨ ਬਿਨਾ ਉਨ੍ਹਾਂ ਨੂੰ ਦੱਸਿਆਂ, ਆਪਣੇ ਵਾਸਤੇ ਰਖ ਲਿਆ। ਉਸਦੀ ਪਤਨੀ ਇਹ ਸਭ ਜਾਣਦੀ ਸੀ ਤੇ ਉਹ ਉਸਦੇ ਨਾਲ ਰਲ ਗਫੀ।
IRVPA   ਅਤੇ ਉਹ ਦੇ ਮੁੱਲ ਵਿੱਚੋਂ ਕੁਝ ਆਪਣੇ ਕੋਲ ਰੱਖ ਲਿਆ, ਉਹ ਦੀ ਪਤਨੀ ਵੀ ਇਹ ਜਾਣਦੀ ਸੀ ਅਤੇ ਉਸ ਵਿੱਚੋਂ ਕੁਝ ਲਿਆ ਕੇ ਰਸੂਲਾਂ ਦੇ ਚਰਨਾਂ ਵਿੱਚ ਰੱਖ ਦਿੱਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us