Versions
PAV ਪਰ ਜਾਂ ਸਿਪਾਹੀ ਆਏ ਤਾਏ ਓਹਨਾਂ ਨੂੰ ਬੰਦੀਖ਼ਾਨੇ ਵਿੱਚ ਨਾ ਡਿੱਠਾ ਸੋ ਓਹ ਮੁੜ ਆਏ
ERVPA ਜਦੋਂ ਉਹ ਲੋਕ ਕੈਦਖਾਨੇ ਕੋਲ ਪਹੁੰਚੇ, ਉਥੇ ਉਹ ਉਨ੍ਹਾਂ ਨੂੰ ਲਭ ਨਾ ਸਕੇ। ਉਹ ਵਾਪਸ ਆਏ ਅਤੇ ਇਹ ਸਾਰੀ ਗੱਲ ਯਹੂਦੀ ਆਗੂਆਂ ਨੂੰ ਦਸੀ।
IRVPA ਪਰ ਜਦੋਂ ਸਿਪਾਹੀ ਆਏ ਤਾਂ ਉਹਨਾਂ ਨੂੰ ਹਵਾਲਾਤ ਵਿੱਚ ਨਾ ਦੇਖਿਆ ਅਤੇ ਉਹ ਮੁੜ ਗਏ।