Bible Versions
Bible Books

Acts 5:24 (HCSB) Holman Christian Standard Bible

Versions

PAV   ਜਾਂ ਹੈਕਲ ਦੇ ਸਰਦਾਰ ਅਤੇ ਪਰਧਾਨ ਜਾਜਕਾਂ ਨੇ ਏਹ ਗੱਲਾਂ ਸੁਣੀਆਂ ਤਾਂ ਇਨ੍ਹਾਂ ਕਰਕੇ ਦੁਬਧਾ ਵਿੱਚ ਪਏ ਭਈ ਕੀ ਜਾਣੀਏ ਇਹ ਗੱਲ ਕਿੱਥੋਂ ਤੋੜੀ ਵਧੇॽ
ERVPA   ਜਦੋਂ ਮੰਦਰ ਦੇ ਪੈਹਰੇਦਾਰਾਂ, ਅਤੇ ਪਰਧਾਨ ਜਾਜਕਾਂ ਨੇ ਇਹ ਸਭ ਸੁਣਿਆ ਤਾਂ ਉਹ ਪਰੇਸ਼ਾਨ ਹੋਏ ਤੇ ਉਹ ਹੈਰਾਨ ਸਨ ਕਿ, “ਪਤਾ ਨਹੀਂ ਇਸਦੇ ਕਾਰਣ ਕੀ ਹੋ ਜਾਵੇ”
IRVPA   ਜਦੋਂ ਹੈਕਲ ਦੇ ਅਧਿਕਾਰੀ ਅਤੇ ਮੁੱਖ ਜਾਜਕਾਂ ਨੇ ਇਹ ਗੱਲਾਂ ਸੁਣੀਆਂ ਤਾਂ ਇਨ੍ਹਾਂ ਕਰਕੇ ਦੁਬਧਾ ਵਿੱਚ ਪਏ ਕਿ ਹੁਣ ਕੀ ਹੋਵੇਗਾ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us