Versions
PAV ਭਈ ਅਸੀਂ ਤਾਂ ਤੁਹਾਨੂੰ ਤਗੀਦ ਨਾਲ ਹੁਕਮ ਕੀਤਾ ਸੀ ਜੋ ਇਸ ਨਾਮ ਦਾ ਉਪਦੇਸ਼ ਨਾ ਕਰਨਾ ਅਤੇ ਵੇਖੋ ਤੁਸਾਂ ਯਰੂਸ਼ਲਮ ਨੂੰ ਆਪਣੀ ਸਿੱਖਿਆ ਨਾਲ ਭਰ ਦਿੱਤਾ, ਨਾਲੇ ਚਾਹੁੰਦੇ ਹੋ ਜੋ ਇਸ ਮਨੁੱਖ ਦਾ ਖੂਨ ਸਾਡੇ ਜੁੰਮੇ ਲਾਓ
ERVPA ਉਸਨੇ ਆਖਿਆ, “ਅਸੀਂ ਬਡ਼ੀ ਦ੍ਰਿਡ਼ਤਾ ਨਾਲ ਤੁਹਾਨੂੰ ਦੁਬਾਰਾ ਕਦੇ ਵੀ ਇਸ ਆਦਮੀ ਯਿਸੂ ਬਾਰੇ ਉਪਦੇਸ਼ ਨਾ ਦੇਣ ਵਾਸਤੇ ਕਿਹਾ ਸੀ। ਪਰ ਵੇਖੋ ਤੁਸੀਂ ਕੀ ਕਰ ਰਹੇ ਹੋ? ਤੁਸੀਂ ਸਾਰੇ ਯਰੂਸ਼ਲਮ ਨੂੰ ਆਪਣੇ ਉਪਦੇਸ਼ਾਂ ਨਾਲ ਭਰ ਦਿੱਤਾ ਹੈ। ਇੰਝ ਕਰਕੇ ਤੁਸੀਂ ਸਾਨੂੰ ਉਸਦੀ ਮੌਤ ਦਾ ਜਿੰਮੇਵਾਰ ਠਹਿਰਾ ਰਹੇ ਹੋ।”
IRVPA ਅਸੀਂ ਤਾਂ ਤੁਹਾਨੂੰ ਹੁਕਮ ਕੀਤਾ ਸੀ ਜੋ ਇਸ ਨਾਮ ਦਾ ਉਪਦੇਸ਼ ਨਾ ਦੇਣਾ, ਫਿਰ ਵੀ ਵੇਖੋ, ਤੁਸੀਂ ਯਰੂਸ਼ਲਮ ਨੂੰ ਆਪਣੀ ਸਿੱਖਿਆ ਨਾਲ ਭਰ ਦਿੱਤਾ, ਨਾਲੇ ਇਹ ਚਾਹੁੰਦੇ ਹੋ, ਕਿ ਇਸ ਮਨੁੱਖ ਦਾ ਖੂਨ ਸਾਡੇ ਉੱਤੇ ਆ ਜਾਵੇ।