Bible Versions
Bible Books

Acts 5:31 (HCSB) Holman Christian Standard Bible

Versions

PAV   ਉਸੇ ਨੂੰ ਪਰਮੇਸ਼ੁਰ ਨੇ ਆਪਣੇ ਸੱਜੇ ਹੱਥ ਨਾਲ ਅੱਤ ਉੱਚਾ ਕਰ ਕੇ ਹਾਕਮ ਅਤੇ ਮਕੁਤੀਦਾਤਾ ਠਹਿਰਾਇਆ ਤਾਂ ਜੋ ਉਹ ਇਸਰਾਏਲ ਨੂੰ ਤੋਬਾ ਅਤੇ ਪਾਪਾਂ ਦੀ ਮਾਫ਼ੀ ਬਖ਼ਸ਼ੇ
ERVPA   ਉਸਨੂੰ ਪਰਮੇਸ਼ੁਰ ਨੇ ਆਪਣੇ ਕੋਲ ਸੱਜੇ ਪਾਸੇ, ਉੱਚਾ ਚੁੱਕ ਕੇ ਸਾਡਾ ਸਰਦਾਰ ਅਤੇ ਮੁਕਤੀ ਦਾਤਾ ਠਹਿਰਾਇਆ ਹੈ। ਪਰਮੇਸ਼ੁਰ ਨੇ ਇਹ ਇਸ ਲਈ ਕੀਤਾ ਤਾਂ ਜੋ ਸਾਰੇ ਯਹੂਦੀ ਆਪਣੇ ਦਿਲ ਅਤੇ ਜੀਵਨਾਂ ਨੂੰ ਬਦਲ ਸਕਣ ਅਤੇ ਆਪਣੇ ਪਾਪਾਂ ਵਾਸਤੇ ਮੁਆਫ਼ੀ ਪਾ ਸਕਣ।
IRVPA   ਉਸੇ ਨੂੰ ਪਰਮੇਸ਼ੁਰ ਨੇ ਆਪਣੇ ਸੱਜੇ ਹੱਥ ਨਾਲ ਅੱਤ ਉੱਚਾ ਕਰ ਕੇ ਪ੍ਰਭੂ ਅਤੇ ਮੁਕਤੀਦਾਤਾ ਠਹਿਰਾਇਆ ਤਾਂ ਜੋ ਉਹ ਇਸਰਾਏਲ ਨੂੰ ਤੋਬਾ ਅਤੇ ਪਾਪਾਂ ਦੀ ਮਾਫ਼ੀ ਬਖ਼ਸ਼ੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us