Bible Versions
Bible Books

Acts 5:32 (HCSB) Holman Christian Standard Bible

Versions

PAV   ਅਸੀਂ ਏਹਨਾਂ ਗੱਲਾਂ ਦੇ ਗਵਾਹ ਹਾਂ ਅਤੇ ਪਵਿੱਤ੍ਰ ਆਤਮਾ ਵੀ ਜੋ ਪਰਮੇਸ਼ੁਰ ਨੇ ਆਪਣੇ ਮੰਨਣ ਵਾਲਿਆਂ ਨੂੰ ਬਖ਼ਸ਼ਿਆ।।
ERVPA   ਅਸੀਂ ਇਹ ਸਭ ਵਾਪਰਦਿਆਂ ਵੇਖਿਆ ਹੈ ਇਸ ਲਈ ਅਸੀਂ ਇਹ ਆਖ ਸਕਦੇ ਹਾਂ ਕਿ ਇਹ ਸਭ ਸੱਚ ਹੈ ਤੇ ਪਵਿੱਤਰ ਆਤਮਾ ਵੀ ਇਹ ਦਰਸ਼ਾਉਂਦਾ ਹੈ ਕਿ ਇਹ ਸਭ ਸੱਚ ਹੈ। ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਸਭਨਾ ਨੂੰ ਜੋ ਉਸਨੂੰ ਮੰਨਦੇ ਹਨ ਪਵਿੱਤਰ ਆਤਮਾ ਬਖਸ਼ਿਆ ਹੈ।”
IRVPA   ਅਸੀਂ ਇਹਨਾਂ ਗੱਲਾਂ ਦੇ ਗਵਾਹ ਹਾਂ ਅਤੇ ਪਵਿੱਤਰ ਆਤਮਾ ਵੀ ਜੋ ਪਰਮੇਸ਼ੁਰ ਨੇ ਆਪਣੇ ਮੰਨਣ ਵਾਲਿਆਂ ਨੂੰ ਬਖ਼ਸ਼ਿਆ ਹੈ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us