Versions
PAV ਤਾਂ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਹੇ ਇਸਰਾਏਲੀ ਲੋਕੋ, ਖਬਰਦਾਰ ਰਹੋ ਜੋ ਤੁਸੀਂ ਇਨ੍ਹਾਂ ਮਨੁੱਖਾਂ ਨਾਲ ਕੀ ਕਰਨਾ ਚਾਹੁੰਦੇ ਹੋ
ERVPA ਤੱਦ ਉਸਨੇ ਉਨ੍ਹਾਂ ਨੂੰ ਕਿਹਾ, “ਹੇ ਇਸਰਾਏਲ ਦੇ ਲੋਕੋ, ਜੋ ਤੁਸੀਂ ਇਨ੍ਹਾਂ ਲੋਕਾਂ ਨਾਲ ਕਰਨ ਦੀ ਵਿਉਂਤ ਬਣਾ ਰਹੇ ਹੋ ਉਸ ਬਾਰੇ ਸਾਵਧਾਨ ਰਹੋ।
IRVPA ਤਾਂ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਹੇ ਇਸਰਾਏਲੀ ਲੋਕੋ, ਖ਼ਬਰਦਾਰ ਰਹੋ, ਜੋ ਤੁਸੀਂ ਇਨ੍ਹਾਂ ਮਨੁੱਖਾਂ ਨਾਲ ਕੀ ਕਰਨਾ ਚਾਹੁੰਦੇ ਹੋ।