Versions
PAV ਪਰ ਜੇ ਪਰਮੇਸ਼ੁਰ ਦੀ ਵੱਲੋਂ ਹੈ ਤਾਂ ਤੁਸੀਂ ਉਨ੍ਹਾਂ ਨੂੰ ਨਸ਼ਟ ਨਹੀਂ ਕਰ ਸੱਕੋਗੇ ਭਈ ਕਿਤੇ ਐਉਂ ਨਾ ਹੋਵੇ ਜੋ ਤੁਸੀਂ ਪਰਮੇਸ਼ੁਰ ਨਾਲ ਵੀ ਲੜਨ ਵਾਲੇ ਠਹਿਰੋ
ERVPA ਪਰ ਜੇਕਰ ਇਹ ਪਰਮੇਸ਼ੁਰ ਵੱਲੋਂ ਹਨ, ਫ਼ੇਰ ਤੁਸੀਂ ਇਸ ਨੂੰ ਕਿਸੇ ਤਰ੍ਹਾਂ ਵੀ ਨਹੀਂ ਰੋਕ ਸਕਦੇ। ਸ਼ਾਇਦ ਤੁਸੀਂ ਅੰਤ ਵਿੱਚ ਖੁਦ ਪਰਮੇਸ਼ੁਰ ਦੇ ਖਿਲਾਫ਼ ਲਡ਼ ਪਵੋਂ।” ਯਹੂਦੀ ਆਗੂਆਂ ਨੇ ਉਸਦੀ ਗੱਲ ਮੰਨ ਲਈ।
IRVPA ਪਰ ਜੇ ਪਰਮੇਸ਼ੁਰ ਵੱਲੋਂ ਹੈ ਤਾਂ ਤੁਸੀਂ ਉਨ੍ਹਾਂ ਨੂੰ ਨਸ਼ਟ ਨਹੀਂ ਕਰ ਸਕਦੇ ਕਿ ਇਸ ਤਰ੍ਹਾਂ ਨਾ ਹੋਵੇ ਜੋ ਤੁਸੀਂ ਪਰਮੇਸ਼ੁਰ ਨਾਲ ਵੀ ਲੜਨ ਵਾਲੇ ਠਹਿਰੋਂ।