Bible Versions
Bible Books

Acts 5:9 (HCSB) Holman Christian Standard Bible

Versions

PAV   ਤਦ ਪਤਰਸ ਨੇ ਉਹ ਨੂੰ ਕਿਹਾ ਕਿ ਕਿਉਂ ਤੁਸਾਂ ਪ੍ਰਭੁ ਦੇ ਆਤਮਾ ਦੇ ਪਰਤਾਉਣ ਲਈ ਏਕਾ ਕੀਤਾॽ ਵੇਖ ਤੇਰੇ ਭਰਤ ਦੇ ਦੱਬਣ ਵਾਲਿਆਂ ਦੇ ਪੈਰ ਦਰ ਉੱਤੇ ਹਨ ਅਤੇ ਓਹ ਤੈਨੂੰ ਬਾਹਰ ਲੈ ਜਾਣਗੇ!
ERVPA   ਪਤਰਸ ਨੇ ਉਸਨੂੰ ਕਿਹਾ, “ਤੂੰ ਅਤੇ ਤੇਰਾ ਪਤੀ ਪ੍ਰਭੂ ਦੇ ਆਤਮੇ ਨੂੰ ਪਰੱਖਣ ਲਈ ਕਿਉਂ ਸਹਿਮਤ ਹੋਏ? ਸੁਣ। ਕੀ ਤੂੰ ਪੈਰਾਂ ਦੀ ਚਾਪ ਸੁਣ ਰਹੀ ਹੈਂ? ਜਿਹਡ਼ੇ ਆਦਮੀ ਤੇਰੇ ਪਤੀ ਨੂੰ ਦਫ਼ਨਾ ਕੇ ਆਏ ਹਨ ਉਹ ਦਰਵਾਜ਼ੇ ਤੇ ਖਡ਼ੇ ਹਨ। ਉਹ ਇਸੇ ਤਰ੍ਹਾਂ ਤੈਨੂੰ ਵੀ ਲੈ ਜਾਣਗੇ।”
IRVPA   ਤਦ ਪਤਰਸ ਨੇ ਉਹ ਨੂੰ ਕਿਹਾ, ਤੁਸੀਂ ਕਿਉਂ ਪ੍ਰਭੂ ਦੇ ਆਤਮਾ ਦੇ ਪਰਤਾਉਣ ਲਈ ਏਕਾ ਕੀਤਾ? ਵੇਖ ਤੇਰੇ ਪਤੀ ਦੇ ਦੱਬਣ ਵਾਲਿਆਂ ਦੇ ਪੈਰ ਦਰਵਾਜ਼ੇ ਉੱਤੇ ਹਨ ਅਤੇ ਉਹ ਤੈਨੂੰ ਵੀ ਬਾਹਰ ਲੈ ਜਾਣਗੇ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us