Versions
PAV ਤਾਂ ਪਰਮੇਸ਼ੁਰ ਦਾ ਬਚਨ ਫੈਲਦਾ ਗਿਆ ਅਰ ਯਰੂਸ਼ਲਮ ਦਾ ਵਿੱਚ ਚੇਲਿਆਂ ਦੀ ਗਿਣਤੀ ਬਹੁਤ ਵਧਦੀ ਜਾਂਦੀ ਸੀ ਅਤੇ ਬਹੁਤ ਸਾਰੇ ਜਾਜਕ ਉਸ ਮੱਤ ਦੇ ਮੰਨਣ ਵਾਲੇ ਹੋ ਗਏ।।
ERVPA ਪਰਮੇਸ਼ੁਰ ਦਾ ਬਚਨ ਵਧ ਤੋਂ ਵਧ ਫ਼ੈਲ ਰਿਹਾ ਸੀ, ਅਤੇ ਯਰੂਸ਼ਲਮ ਵਿੱਚ ਚੇਲਿਆਂ ਦੀ ਗਿਣਤੀ ਤੇਜ਼ ਰਫ਼ਤਾਰ ਨਾਲ ਵਧਦੀ ਗਫੀ। ਨਾਲ ਹੀ ਬਹੁਤ ਸਾਰੇ ਯਹੂਦੀ ਜਾਜਕ ਵੀ ਇਸ ਮਤ੍ਤ ਦੇ ਮੰਨਣ ਵਾਲੇ ਹੋ ਗਏ।
IRVPA ਪਰਮੇਸ਼ੁਰ ਦਾ ਬਚਨ ਫੈਲਦਾ ਗਿਆ ਅਤੇ ਯਰੂਸ਼ਲਮ ਵਿੱਚ ਚੇਲਿਆਂ ਦੀ ਗਿਣਤੀ ਬਹੁਤ ਵਧਦੀ ਜਾ ਰਹੀ ਸੀ ਅਤੇ ਬਹੁਤ ਸਾਰੇ ਜਾਜਕ ਵੀ ਇਸ ਮੱਤ ਨੂੰ ਮੰਨਣ ਵਾਲੇ ਹੋ ਗਏ ਸਨ। PS