Bible Versions
Bible Books

Acts 6:9 (HCSB) Holman Christian Standard Bible

Versions

PAV   ਪਰ ਉਸ ਸਮਾਜ ਵਿੱਚੋਂ ਜੋ ਲਿਬਰਤੀਨੀਆਂ ਦੀ ਕਹਾਉਂਦੀ ਹੈ ਅਰ ਕੁਰੇਨੀਆਂ ਅਤੇ ਸਿਕੰਦਰੀਆਂ ਵਿੱਚੋਂ ਅਤੇ ਉਨ੍ਹਾਂ ਵਿੱਚੋਂ ਜਿਹੜੇ ਕਿਲਿਕਿਯਾ ਅਤੇ ਅਸਿਯਾ ਤੋਂ ਆਏ ਸਨ ਕਈਕੁ ਆਦਮੀ ਉੱਠ ਕੇ ਇਸਤੀਫ਼ਾਨ ਨਾਲ ਬਹਿਸ ਕਰਨ ਲੱਗੇ
ERVPA   ਪਰ ਕੁਝ ਯਹੂਦੀ, ਇਸਤੀਫ਼ਾਨ ਨਾਲ ਬਹਿਸ ਕਰਨ ਲੱਗੇ। ਇਹ ਯਹੂਦੀ, ਯਹੂਦੀਆਂ ਦੇ ਇੱਕ ਪ੍ਰਾਰਥਨਾ ਅਸਥਾਨ ਤੋਂ ਸਨ, ਜੋ ਲਿਬਰਤੀਨੀਆਂ ਦਾ ਪ੍ਰਾਰਥਨਾ ਸਥਾਨ ਜਾਣਿਆ ਜਾਂਦਾ ਸੀ। ਇਹ ਪ੍ਰਾਰਥਨਾ ਸਥਾਨ ਕੁਰੇਨੀਆਂ ਅਤੇ ਸਿਕੰਦਰੀਆਂ ਦੇ ਯਹੂਦੀਆਂ ਨਾਲ ਵੀ ਸੰਬੰਧਿਤ ਸੀ। ਕਿਲਿਕਿਯਾ ਅਤੇ ਅਸਿਯਾ ਤੋਂ ਵੀ ਯਹੂਦੀ ਉਨ੍ਹਾਂ ਦੇ ਨਾਲ ਆਏ ਸਨ।
IRVPA   ਪਰ ਉਸ ਪ੍ਰਾਰਥਨਾ ਘਰ ਵਿੱਚੋਂ ਜੋ ਲਿਬਰਤੀਨੀਆਂ ਦੀ ਕਹਾਉਂਦੀ ਹੈ ਅਤੇ ਕੁਰੇਨੀਆਂ ਅਤੇ ਸਿਕੰਦਰਿਯਾ ਵਿੱਚੋਂ ਅਤੇ ਉਨ੍ਹਾਂ ਵਿੱਚੋਂ ਜਿਹੜੇ ਕਿਲਕਿਯਾ ਅਤੇ ਏਸ਼ੀਆ ਤੋਂ ਆਏ ਸਨ, ਕਈ ਆਦਮੀ ਉੱਠ ਕੇ ਇਸਤੀਫ਼ਾਨ ਨਾਲ ਬਹਿਸ ਕਰਨ ਲੱਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us