Versions
PAV ਉਸ ਵੇਲੇ ਤੀਕੁਰ ਕਿ ਮਿਸਰ ਦਾ ਇੱਕ ਹੋਰ ਪਾਤਸ਼ਾਹ ਹੋਇਆ ਜਿਹੜਾ ਯੂਸੁਫ਼ ਨੂੰ ਨਾ ਜਾਣਦਾ ਸੀ
ERVPA ਫ਼ੇਰ ਮਿਸਰ ਵਿੱਚ ਇੱਕ ਦੂਜਾ ਰਾਜਾ ਸ਼ਾਸਨ ਕਰਨ ਲੱਗ ਪਿਆ ਅਤੇ ਉਸ ਰਾਜੇ ਨੂੰ ਯੂਸੁਫ਼ ਬਾਰੇ ਕੁਝ ਵੀ ਪਤਾ ਨਹੀਂ ਸੀ।
IRVPA ਉਸ ਸਮੇਂ ਮਿਸਰ ਵਿੱਚ ਇੱਕ ਹੋਰ ਰਾਜਾ ਬਣਿਆ, ਜਿਹੜਾ ਯੂਸੁਫ਼ ਨੂੰ ਨਹੀਂ ਜਾਣਦਾ ਸੀ।