Bible Versions
Bible Books

Acts 7:23 (HCSB) Holman Christian Standard Bible

Versions

PAV   ਜਦ ਉਹ ਪੂਰਿਆਂ ਚਾਹਲੀਆਂ ਵਰਿਹਾਂ ਦਾ ਹੋਣ ਲੱਗਾ ਤਦ ਉਹ ਦੇ ਮਨ ਵਿੱਚ ਆਇਆ ਭਈ ਮੈਂ ਜਾ ਕੇ ਆਪਣੇ ਭਾਈ ਇਸਰਾਏਲੀਆਂ ਦੀ ਖਬਰ ਲਵਾਂ
ERVPA   ਜਦੋਂ ਮੂਸਾ ਚਾਲੀਆਂ ਸਾਲਾਂ ਦੀ ਉਮਰ ਦੇ ਆਸ ਪਾਸ ਸੀ, ਉਸਨੇ ਆਪਣੇ ਯਹੂਦੀ ਭਰਾਵਾਂ ਨਾਲ ਭੇਂਟ ਕਰਨ ਦੀ ਸੋਚੀ।
IRVPA   ਜਦੋਂ ਉਹ ਚਾਲ੍ਹੀ ਸਾਲਾਂ ਦਾ ਹੋਣ ਲੱਗਾ, ਤਦ ਉਹ ਦੇ ਮਨ ਵਿੱਚ ਆਇਆ ਕਿ ਮੈਂ ਜਾ ਕੇ ਆਪਣੇ ਇਸਰਾਏਲੀ ਭਰਾਵਾਂ ਦੀ ਖ਼ਬਰ ਲਵਾਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us