Bible Versions
Bible Books

Acts 7:31 (HCSB) Holman Christian Standard Bible

Versions

PAV   ਮੂਸਾ ਨੇ ਵੇਖ ਕੇ ਉਸ ਦਰਸ਼ਣ ਤੋਂ ਅਚਰਜ ਮੰਨਿਆ ਅਤੇ ਜਾਂ ਤੱਕਣ ਲਈ ਨੇੜੇ ਢੁਕਿਆ ਤਾਂ ਪ੍ਰਭੁ ਦੀ ਅਵਾਜ਼ ਆਈ
ERVPA   ਜਦੋਂ ਉਸਨੇ ਅਜਿਹਾ ਵੇਖਿਆ ਤਾਂ ਉਹ ਹੈਰਾਨ ਰਹਿ ਗਿਆ। ਜਦੋਂ ਉਹਚੰਗੀ ਤਰ੍ਹਾਂ ਵੇਖਣ ਲਈ ਨੇਡ਼ੇ ਗਿਆ, ਤਾਂ ਉਸਨੇ ਇੱਕ ਅਵਾਜ਼ ਸੁਣੀ, ਇਹ ਪ੍ਰਭੂ ਦੀ ਅਵਾਜ਼ ਸੀ।
IRVPA   ਮੂਸਾ ਨੇ ਉਸ ਦਰਸ਼ਣ ਨੂੰ ਦੇਖ ਕੇ ਅਚਰਜ਼ ਮੰਨਿਆ ਅਤੇ ਜਦੋਂ ਦੇਖਣ ਲਈ ਨੇੜੇ ਗਿਆ ਤਾਂ ਪ੍ਰਭੂ ਦੀ ਅਵਾਜ਼ ਆਈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us