Bible Versions
Bible Books

Acts 7:37 (HCSB) Holman Christian Standard Bible

Versions

PAV   ਇਹ ਉਹੋ ਮੂਸਾ ਹੈ ਜਿਨ ਇਸਰਾਏਲ ਦਿਆਂ ਪੁੱਤ੍ਰਾਂ ਨੂੰ ਆਖਿਆ ਭਈ ਪਰਮੇਸ਼ੁਰ ਤੁਹਾਡੇ ਭਾਈਆਂ ਵਿੱਚੋਂ ਤੁਹਾਡੇ ਲਈ ਮੇਰੇ ਜਿਹਾ ਇੱਕ ਨਬੀ ਖੜਾ ਕਰੇਗਾ
ERVPA   ਇਹ ਉਹੀ ਮੂਸਾ ਸੀ ਜਿਸਨੇ ਇਸਰਾਏਲ ਦੇ ਪੁੱਤਰਾਂ ਨੂੰ ਕਿਹਾ ਸੀ ‘ਪਰਮੇਸ਼ੁਰ ਤੁਹਾਡੇ ਭਰਾਵਾਂ ਵਿੱਚੋਂ ਹੀ ਤੁਹਾਡੇ ਲਈ ਮੇਰੇ ਵਰਗਾ ਇੱਕ ਨਬੀ ਖਡ਼ਾ ਕਰੇਗਾ।’
IRVPA   ਇਹ ਉਹ ਮੂਸਾ ਹੈ, ਜਿਸ ਨੇ ਇਸਰਾਏਲੀਆਂ ਨੂੰ ਆਖਿਆ, ਕਿ ਪਰਮੇਸ਼ੁਰ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਲਈ ਮੇਰੇ ਵਰਗਾ ਇੱਕ ਨਬੀ ਖੜ੍ਹਾ ਕਰੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us