Bible Versions
Bible Books

Acts 7:52 (HCSB) Holman Christian Standard Bible

Versions

PAV   ਨਬੀਆਂ ਵਿੱਚੋਂ ਕਿਹ ਨੂੰ ਤੁਹਾਡੇ ਪਿਉ ਦਾਦਿਆਂ ਨੇ ਨਹੀਂ ਸਤਾਇਆॽ ਸਗੋਂ ਉਨ੍ਹਾਂ ਨੇ ਉਸ ਧਰਮੀ ਦੇ ਆਉਣ ਦੀ ਖਬਰ ਦੇਣ ਵਾਲਿਆਂ ਨੂੰ ਵੱਢ ਸੁੱਟਿਆ ਜਿਹ ਦੇ ਹੁਣ ਤੁਸੀਂ ਫੜਵਾਉਣ ਵਾਲੇ ਅਤੇ ਖੂਨੀ ਹੋਏ
ERVPA   ਤੁਹਾਡੇ ਪੁਰਖਿਆਂ ਨੇ ਸਾਰੇ ਨਬੀਆਂ ਨੂੰ ਜਦੋਂ ਉਹ ਆਏ, ਦੰਡ ਦਿੱਤਾ। ਸਗੋਂ ਉਨ੍ਹਾਂ ਨਬੀਆਂ ਨੇ ਪਹਿਲਾਂ ਹੀ ਕਿਹਾ ਸੀ ਕਿ ਇੱਕ ਧਰਮੀ ਆਵੇਗਾ ਪਰ ਤੁਹਾਡੇ ਪੁਰਖਿਆਂ ਨੇ ਉਸਨੂੰ ਮਾਰ ਦਿੱਤਾ। ਅਤੇ ਹੁਣ ਤੁਸੀਂ ਉਸ ਧਰਮੀ ਪੁਰਖ ਨੂੰ ਧੋਖਾ ਦਿੱਤਾ ਅਤੇ ਉਸਨੂੰ ਮਾਰ ਦਿੱਤਾ ਹੈ।
IRVPA   ਨਬੀਆਂ ਵਿੱਚੋਂ ਕਿਸਨੂੰ ਤੁਹਾਡੇ ਪਿਉ-ਦਾਦਿਆਂ ਨੇ ਨਹੀਂ ਸਤਾਇਆ? ਸਗੋਂ ਉਨ੍ਹਾਂ ਨੇ ਉਸ ਧਰਮੀ ਦੇ ਆਉਣ ਦੀ ਖ਼ਬਰ ਦੇਣ ਵਾਲਿਆਂ ਨੂੰ ਵੱਢ ਸੁੱਟਿਆ ਜਿਸ ਦੇ ਹੁਣ ਤੁਸੀਂ ਫੜਵਾਉਣ ਵਾਲੇ ਅਤੇ ਖੂਨੀ ਹੋਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us