Bible Versions
Bible Books

Acts 7:58 (HCSB) Holman Christian Standard Bible

Versions

PAV   ਅਤੇ ਸ਼ਹਿਰੋਂ ਬਾਹਰ ਕੱਢ ਕੇ ਉਹ ਨੂੰ ਪਥਰਾਹ ਕੀਤਾ ਅਰ ਗਵਾਹਾਂ ਨੇ ਆਪਣੇ ਬਸਤਰ ਸੌਲੁਸ ਨਾਮੇ ਇੱਕ ਜੁਆਨ ਦੇ ਪੈਰਾਂ ਕੋਲ ਲਾਹ ਕੇ ਰੱਖ ਦਿੱਤੇ
ERVPA   ਉਨ੍ਹਾਂ ਨੇ ਉਸਨੂੰ ਸ਼ਹਿਰੋਂ ਬਾਹਰ ਕਢ ਦਿੱਤਾ ਅਤੇ ਉਸਨੂੰ ਪੱਥਰ ਮਾਰੇ। ਅਤੇ ਜਿਨ੍ਹਾਂ ਲੋਕਾਂ ਨੇ ਇਸਤੀਫ਼ਾਨ ਦੇ ਵਿਰੁੱਧ ਗਵਾਹੀ ਦਿੱਤੀ ਸੀ, ਉਨ੍ਹਾਂ ਆਪਣੇ ਵਸਤਰ ਇੱਕ ਸੋਲੂਸ ਨਾਂ ਦੇ ਜੁਆਨ ਦੇ ਪੈਰਾਂ ਕੋਲ ਲਾਹ ਕੇ ਰਖ ਦਿੱਤੇ।
IRVPA   ਅਤੇ ਉਸ ਨੂੰ ਸ਼ਹਿਰ ਵਿੱਚੋਂ ਬਾਹਰ ਕੱਢ ਕੇ ਉਸ ਉੱਤੇ ਪਥਰਾਹ ਕੀਤਾ ਅਤੇ ਗਵਾਹਾਂ ਨੇ ਆਪਣੇ ਕੱਪੜੇ ਸੌਲੁਸ ਨਾਮ ਦੇ ਇੱਕ ਜਵਾਨ ਦੇ ਪੈਰਾਂ ਕੋਲ ਲਾਹ ਕੇ ਰੱਖ ਦਿੱਤੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us