Versions
PAV ਅਤੇ ਉਨ੍ਹਾਂ ਸਰਦਾਰਾਂ ਨੇ ਯੂਸੁਫ਼ ਨਾਲ ਖੁਣਸ ਕਰ ਕੇ ਉਹ ਨੂੰ ਵੇਚ ਦਿੱਤਾ ਕਿ ਮਿਸਰ ਵਿੱਚ ਲੈ ਜਾਣ ਪਰ ਪਰਮੇਸ਼ੁਰ ਉਹ ਦੇ ਨਾਲ ਸੀ
ERVPA “ਪਰ ਇਨ੍ਹਾਂਪਿਪਉਵਾਂ ਨੇ ਆਪਣੇ ਛੋਟੇ ਭਰਾ ਯੂਸੁਫ਼ ਨੂੰ ਈਰਖਾ ਕਾਰਣ ਮਿਸਰ ਦੇ ਲੋਕਾਂ ਨੂੰ ਇੱਕ ਦਾਸ ਵਾਂਗ ਵੇਚ ਦਿੱਤਾ। ਪਰ ਪਰਮੇਸ਼ੁਰ ਯੂਸੁਫ਼ ਦੇ ਨਾਲ ਸੀ।
IRVPA ਅਤੇ ਉਨ੍ਹਾਂ ਸਰਦਾਰਾਂ ਨੇ ਯੂਸੁਫ਼ ਨਾਲ ਵਿਰੋਧ ਕਰ ਕੇ ਉਹ ਨੂੰ ਵੇਚ ਦਿੱਤਾ ਕਿ ਉਹ ਨੂੰ ਮਿਸਰ ਵਿੱਚ ਲੈ ਜਾਣ, ਫਿਰ ਵੀ ਪਰਮੇਸ਼ੁਰ ਯੂਸੁਫ਼ ਦੇ ਨਾਲ ਸੀ।