Bible Versions
Bible Books

Acts 8:10 (HCSB) Holman Christian Standard Bible

Versions

PAV   ਅਰ ਛੋਟੇ ਤੋਂ ਲੈਕੇ ਵੱਡੇ ਤਾਈਂ ਸਭ ਉਹ ਦੀ ਵੱਲ ਚਿੱਤ ਲਾ ਕੇ ਆਖਦੇ ਸਨ ਭਈ ਇਹ ਮਨੁੱਖ ਪਰਮੇਸ਼ੁਰ ਦੀ ਉਹ ਸ਼ਕਤੀ ਹੈ ਜਿਹੜੀ ਵੱਡੀ ਕਹਾਉਂਦੀ ਹੈ!
ERVPA   ਉਥੇ ਸਾਰੇ ਲੋਕਾਂ ਨੇ, ਆਮ ਆਦਮੀ ਤੋਂ ਲੈਕੇ ਬਹੁਤ ਮਹੱਤਵਪੂਰਣ ਤੱਕ ਨੇ, ਉਸ ਵੱਲ ਧਿਆਨ ਦਿੱਤਾ, ਅਤੇ ਉਨ੍ਹਾਂ ਨੇ ਆਖਿਆ, “ਇਸ ਆਦਮੀ ਕੋਲ ਰੱਬੀ ਸ਼ਕਤੀ ਹੈ ਜਿਸਨੂੰ ਮਹਾਂ ਸ਼ਕਤੀ ਆਖਦੇ ਹਨ।”
IRVPA   ਉਹ ਛੋਟੇ ਤੋਂ ਲੈ ਕੇ ਵੱਡੇ ਸਭ ਉਹ ਦੀ ਵੱਲ ਮਨ ਲਾ ਕੇ ਆਖਦੇ ਸਨ ਕਿ ਇਹ ਮਨੁੱਖ ਪਰਮੇਸ਼ੁਰ ਦੀ ਉਹ ਸਮਰੱਥਾ ਹੈ ਜਿਹੜੀ ਵੱਡੀ ਕਹਾਉਂਦੀ ਹੈ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us