Versions
PAV ਤਾਂ ਉਸ ਖੋਜੇ ਨੇ ਅੱਗੋਂ ਫ਼ਿਲਿੱਪੁਸ ਨੂੰ ਆਖਿਆ, ਮੈਂ ਤੇਰੇ ਅੱਗੇ ਇਹ ਅਰਜ਼ ਕਰਦਾ ਹਾਂ ਭਈ ਨਬੀ ਕਿਹ ਦੀ ਗੱਲ ਕਰਦਾ ਹੈ, ਆਪਣੀ ਯਾਂ ਕਿਸੇ ਹੋਰ ਜਣੇ ਦੀॽ
ERVPA ਉਸ ਅਫ਼ਸਰ ਨੇ ਫ਼ਿਲਿਪੁੱਸ ਨੂੰ ਕਿਹਾ, “ਕਿਰਪਾ ਕਰਕੇ ਮੈਨੂੰ ਦੱਸੋ ਕਿ ਨਬੀ ਕਿਸਦੀ ਗੱਲ ਕਰ ਰਿਹਾ ਹੈ? ਆਪਣੀ ਜਾਂ ਕਿਸੇ ਹੋਰ ਦੀ?”
IRVPA ਤਾਂ ਉਸ ਖੋਜੇ ਨੇ ਅੱਗੋਂ ਫ਼ਿਲਿਪੁੱਸ ਨੂੰ ਆਖਿਆ, ਮੈਂ ਤੇਰੇ ਅੱਗੇ ਇਹ ਬੇਨਤੀ ਕਰਦਾ ਹਾਂ ਕਿ ਨਬੀ ਕਿਸ ਦੀ ਗੱਲ ਕਰਦਾ ਹੈ, ਆਪਣੀ ਜਾਂ ਕਿਸੇ ਹੋਰ ਦੀ?