Versions
PAV ਅਤੇ ਉਹ ਨੇ ਹਨਾਨਿਯਾਹ ਨਾਮੇ ਇੱਕ ਮਨੁੱਖ ਨੂੰ ਅੰਦਰ ਆਉਂਦਿਆਂ ਅਤੇ ਆਪਣੇ ਉੱਤੇ ਹੱਥ ਰੱਖਦਿਆਂ ਡਿੱਠਾ ਹੈ ਤਾਂ ਜੋ ਫੇਰ ਸੁਜਾਖਾ ਹੋਵੇ
ERVPA ਸੌਲੁਸ ਨੂੰ ਵੀ ਦਰਸ਼ਨ ਹੋਏ ਅਤੇ ਉਸ ਦਰਸ਼ਨ ਵਿੱਚ, ਉਸਨੇ ਹਨਾਨਿਯਾਹ ਨਾਂ ਦੇ ਇੱਕ ਆਦਮੀ ਨੂੰ ਉਸ ਕੋਲ ਆਉਂਦਿਆਂ ਅਤੇ ਆਪਣੇ ਹੱਥ ਉਸ ਉੱਪਰ ਰਖਦਿਆਂ ਵੇਖਿਆ। ਜਿਸ ਨਾਲ ਸੌਲੁਸ ਦੋਬਾਰਾ ਦੇਖਣ ਦੇ ਕਾਬਿਲ ਹੋ ਗਿਆ।”
IRVPA ਅਤੇ ਉਸ ਨੇ ਹਨਾਨਿਯਾਹ ਨਾਮ ਦੇ ਇੱਕ ਮਨੁੱਖ ਨੂੰ ਅੰਦਰ ਆਉਂਦਿਆਂ ਅਤੇ ਆਪਣੇ ਉੱਤੇ ਹੱਥ ਰੱਖਦਿਆਂ ਵੇਖਿਆ ਤਾਂ ਜੋ ਫੇਰ ਸੁਜਾਖਾ ਹੋਵੇ।