Versions
PAV ਫੇਰ ਉਹ ਕਈ ਦਿਨ ਦੰਮਿਸਕ ਵਿੱਚ ਚੇਲਿਆਂ ਦੇ ਨਾਲ ਰਿਹਾ
ERVPA ਫ਼ਿਰ ਉਸਨੇ ਕੁਝ ਖਾਧਾ ਅਤੇ ਮੁਡ਼ ਤੋਂ ਆਪਣੇ ਆਪ ਵਿੱਚ ਤਕਡ਼ਾ ਮਹਿਸੂਸ ਕਰਨ ਲੱਗਾ। ਫ਼ਿਰ ਉਹ ਕੁਝ ਦਿਨ ਦੰਮਿਸਕ ਵਿੱਚ ਯਿਸੂ ਦੇ ਚੇਲਿਆਂ ਦੇ ਨਾਲ ਰਿਹਾ।
IRVPA {ਦੰਮਿਸ਼ਕ ਵਿੱਚ ਸੌਲੁਸ ਦੁਆਰਾ ਪ੍ਰਚਾਰ} PS ਫੇਰ ਉਹ ਕਈ ਦਿਨ ਦੰਮਿਸ਼ਕ ਵਿੱਚ ਚੇਲਿਆਂ ਦੇ ਨਾਲ ਰਿਹਾ।