Bible Versions
Bible Books

Acts 9:22 (HCSB) Holman Christian Standard Bible

Versions

PAV   ਪਰ ਸੌਲੁਸ ਹੋਰ ਵੀ ਤਕੜਾ ਹੁੰਦਾ ਗਿਆ ਅਤੇ ਇਸ ਗੱਲ ਨੂੰ ਸਾਬਤ ਕਰ ਕੇ ਭਈ ਮਸੀਹ ਇਹੋ ਹੈ ਉਨ੍ਹਾਂ ਯਹੂਦੀਆਂ ਨੂੰ ਜਿਹੜੇ ਦੰਮਿਸਕ ਵਿੱਚ ਰਹਿੰਦੇ ਸਨ ਘਬਰਾ ਦਿੱਤਾ।।
ERVPA   ਪਰ ਸੌਲੁਸ ਦਿਨੋਂ-ਦਿਨ ਹੋਰ ਵੀ ਤਕਡ਼ਾ ਹੁੰਦਾ ਗਿਆ ਅਤੇ ਉਸਨੇ ਇਹ ਸਾਬਿਤ ਕਰ ਦਿੱਤਾ ਕਿ ਯਿਸੂ ਹੀ ਮਸੀਹ ਹੈ। ਉਸਦੇ ਪ੍ਰਮਾਣ ਇੰਨੇ ਜ਼ੋਰਦਾਰ ਹੁੰਦੇ ਸਨ ਕਿ ਜਿਹਡ਼ੇ ਯਹੂਦੀ ਦੰਮਿਸਕ ਵਿੱਚ ਰਹਿੰਦੇ ਸਨ ਉਹ ਉਸ ਨਾਲ ਬਹਿਸ ਨਹੀਂ ਕਰ ਪਾਉਂਦੇ ਸਨ।
IRVPA   ਪਰ ਸੌਲੁਸ ਹੋਰ ਵੀ ਤਕੜਾ ਹੁੰਦਾ ਗਿਆ ਅਤੇ ਇਸ ਗੱਲ ਨੂੰ ਸਾਬਤ ਕੀਤਾ ਕਿ ਮਸੀਹ ਇਹ ਹੀ ਹੈ ਉਨ੍ਹਾਂ ਯਹੂਦੀਆਂ ਦਾ ਮੂੰਹ ਬੰਦ ਕਰ ਦਿੱਤਾ ਜਿਹੜੇ ਦੰਮਿਸ਼ਕ ਵਿੱਚ ਰਹਿੰਦੇ ਸਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us