Bible Versions
Bible Books

Acts 9:29 (HCSB) Holman Christian Standard Bible

Versions

PAV   ਅਤੇ ਪ੍ਰਭੁ ਦੇ ਨਾਮ ਤੇ ਬੇਧੜਕ ਬਚਨ ਕਰਦਾ ਸੀ ਅਤੇ ਯੂਨਾਨੀ-ਯਹੂਦੀਆਂ ਨਾਲ ਗੱਲਾਂ ਅਤੇ ਬਹਿਸ ਕਰਦਾ ਸੀ ਪਰ ਉਨ੍ਹਾਂ ਉਹ ਦੇ ਮਾਰ ਸੁੱਟਣ ਨੂੰ ਲੱਕ ਬੱਧਾ
ERVPA   ਉਹ ਅਭਸਰ ਯੂਨਾਨੀ ਬੋਲਣ ਵਾਲੇ ਯਹੂਦੀਆਂ ਨਾਲ ਗੱਲਾਂ ਕਰਦਾ ਅਤੇ ਉਨ੍ਹਾਂ ਨਾਲ ਇਸ ਬਾਰੇ ਚਰਚਾ ਕਰਦਾ ਪਰ ਉਹ ਉਸਨੂੰ ਜਾਨੋਂ ਮਾਰਨ ਦੀ ਵਿਉਂਤ ਬਣਾਉਂਦੇ।
IRVPA   ਅਤੇ ਪ੍ਰਭੂ ਦੇ ਨਾਮ ਤੇ ਬਿਨ੍ਹਾਂ ਡਰੇ ਬਚਨ ਸੁਣਾਉਂਦਾ ਸੀ, ਯੂਨਾਨੀ ਅਤੇ ਯਹੂਦੀਆਂ ਨਾਲ ਗੱਲਾਂ ਅਤੇ ਬਹਿਸ ਕਰਦਾ ਸੀ ਪਰ ਉਹ ਉਸ ਨੂੰ ਮਾਰਨ ਦੀ ਯੋਜਨਾਂ ਬਣਾ ਰਹੇ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us