Versions
PAV ਸੌਲੁਸ ਭੋਂ ਉੱਤੋਂ ਉੱਠਿਆ ਪਰ ਜਾਂ ਆਪਣੀਆਂ ਅੱਖਾਂ ਖੋਲ੍ਹੀਆਂ ਤਾਂ ਉਹ ਨੂੰ ਕੁਝ ਨਾ ਦਿੱਸਿਆ ਅਰ ਉਹ ਦਾ ਹੱਥ ਫੜ ਕੇ ਦੰਮਿਸਕ ਵਿੱਚ ਲਿਆਏ
ERVPA ਸੌਲੁਸ ਜਦੋਂ ਜ਼ਮੀਨ ਤੋਂ ਉਠਿਆ ਤਾਂ ਉਸਨੇ ਆਪਣੀਆਂ ਅਖਾਂ ਖੋਲ੍ਹੀਆਂ ਪਰ ਉਹ ਕੁਝ ਵੇਖ ਨਾ ਸਕਿਆ। ਤਾਂ ਉਨ੍ਹਾਂ ਲੋਕਾਂ ਨੇ ਉਸਦਾ ਹੱਥ ਫ਼ਡ਼ਿਆ ਅਤੇ ਉਸਨੂੰ ਦੰਮਿਸਕ ਵਿੱਚ ਲੈ ਆਏ।
IRVPA ਸੌਲੁਸ ਜ਼ਮੀਨ ਤੋਂ ਉੱਠਿਆ ਪਰ ਜਦੋਂ ਆਪਣੀਆਂ ਅੱਖਾਂ ਖੋਲ੍ਹੀਆਂ ਤਾਂ ਉਹ ਨੂੰ ਕੁਝ ਵੀ ਨਜ਼ਰ ਨਹੀਂ ਆ ਰਿਹਾ ਸੀ, ਅਤੇ ਉਹ ਦਾ ਹੱਥ ਫੜ੍ਹ ਕੇ ਦੰਮਿਸ਼ਕ ਵਿੱਚ ਲਿਆਏ।