Bible Versions
Bible Books

Amos 1:5 (HCSB) Holman Christian Standard Bible

Versions

PAV   ਮੈਂ ਦੰਮਿਸਕ ਦੇ ਅਰਲਾਂ ਨੂੰ ਭੰਨ ਛੱਡਾਂਗਾ, ਅਤੇ ਮੈਂ ਆਵਨ ਦੀ ਦੂਣ ਤੋਂ ਵਾਸੀਆਂ ਨੂੰ, ਅਤੇ ਅਦਨ ਦੇ ਘਰਾਣੇ ਤੋਂ ਰਾਜ ਡੰਡਾ ਫੜਨ ਵਾਲੇ ਨੂੰ ਕੱਟ ਸੁੱਟਾਂਗਾ, ਅਤੇ ਅਰਾਮ ਦੇ ਲੋਕ ਅਸੀਰ ਹੋ ਕੇ ਕੀਰ ਨੂੰ ਜਾਣਗੇ, ਯਹੋਵਾਹ ਆਖਦਾ ਹੈ।।
IRVPA   ਮੈਂ ਦੰਮਿਸ਼ਕ ਦੇ ਅਰਲਾਂ ਨੂੰ ਤੋੜ ਦਿਆਂਗਾ ਅਤੇ ਮੈਂ ਆਵਨ ਦੀ ਘਾਟੀ ਦੇ ਵਾਸੀਆਂ * ਰਾਜੇ ਨੂੰ ਅਤੇ ਬੈਤ ਅਦਨ ਦੇ ਘਰਾਣੇ ਤੋਂ ਸ਼ਾਹੀ ਆੱਸਾ ਫੜਨ ਵਾਲੇ ਨੂੰ ਨਾਸ ਕਰਾਂਗਾ ਅਤੇ ਅਰਾਮ ਦੇ ਲੋਕ ਗ਼ੁਲਾਮ ਹੋ ਕੇ ਕੀਰ ਨੂੰ ਜਾਣਗੇ,” ਯਹੋਵਾਹ ਦੀ ਇਹੋ ਬਾਣੀ ਹੈ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us