Bible Versions
Bible Books

Amos 2:7 (HCSB) Holman Christian Standard Bible

Versions

PAV   ਓਹ ਗਰੀਬਾਂ ਦੇ ਸਿਰ ਦੀ ਕਰ ਦਾ ਵੀ ਲਾਲਚ ਕਰਦੇ ਹਨ, ਓਹ ਮਸਕੀਨਾਂ ਦਾ ਰਾਹ ਮਾਰਦੇ ਹਨ, ਪਿਉ ਪੁੱਤ੍ਰ ਇੱਕੋ ਮੁਟਿਆਰ ਕੋਲ ਜਾਂਦੇ ਹਨ, ਭਈ ਓਹ ਮੇਰਾ ਪਵਿੱਤਰ ਨਾਮ ਭ੍ਰਿਸ਼ਟ ਕਰਨ।
IRVPA   ਉਹ ਗਰੀਬਾਂ ਦੇ ਸਿਰ ਦੀ ਸਿੱਕਰੀ ਦਾ ਵੀ ਲਾਲਚ ਕਰਦੇ ਹਨ ਅਤੇ ਉਹ ਕੁਚਲੇ ਹੋਇਆਂ ਨੂੰ ਰਾਹ ਤੋਂ ਹਟਾ ਦਿੰਦੇ ਹਨ, ਪਿਉ ਅਤੇ ਪੁੱਤਰ ਇੱਕੋ ਹੀ ਕੁੜੀ ਦੇ ਕੋਲ ਜਾਂਦੇ ਹਨ, ਤਾਂ ਜੋ ਉਹ ਮੇਰੇ ਪਵਿੱਤਰ ਨਾਮ ਨੂੰ ਭਰਿਸ਼ਟ ਕਰਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us