Versions
PAV ਯਹੋਵਾਹ ਇਉਂ ਫ਼ਰਮਾਉਂਦਾ ਹੈ, - ਜਿਵੇਂ ਅਯਾਲੀ ਬਬਰ ਸ਼ੇਰ ਦੇ ਮੂੰਹੋਂ ਦੋ ਰਾਨ ਯਾ ਕੰਨ ਦਾ ਟੁਕੜਾ ਛੁਡਾ ਲੈਂਦਾ ਹੈ, ਤਿਵੇਂ ਇਸਰਾਏਲੀ ਛੁਡਾਏ ਜਾਣਗੇ, ਜਿਹੜੇ ਸਾਮਰਿਯਾ ਵਿੱਚ ਮੰਜੀਆਂ ਦੀਆਂ ਹੀਂਹਾਂ ਉੱਤੇ ਅਤੇ ਪਲੰਘਾਂ ਦੇ ਰੇਸ਼ਮੀ ਗੱਦਿਆਂ ਉੱਤੇ ਬਹਿੰਦੇ ਹਨ।।
IRVPA ਯਹੋਵਾਹ ਇਹ ਫ਼ਰਮਾਉਂਦਾ ਹੈ, “ਜਿਵੇਂ ਅਯਾਲੀ ਬੱਬਰ ਸ਼ੇਰ ਦੇ ਮੂੰਹੋਂ ਦੋ ਲੱਤਾਂ ਜਾਂ ਕੰਨ ਦਾ ਟੁੱਕੜਾ ਛੁਡਾ ਲੈਂਦਾ ਹੈ * ਅਰਥ ਤਾਂ ਜੋ ਸੁਆਮੀ ਨੂੰ ਵਿਖਾ ਸਕੇ ਕਿ ਜਾਨਵਰ ਨੇ ਹਮਲਾ ਕੀਤਾ ਹੈ ਨਹੀਂ ਤਾਂ ਉਸ ਨੂੰ ਕੀਮਤ ਚੁਕਾਣੀ ਪਵੇਗੀ , ਉਸੇ ਤਰ੍ਹਾਂ ਹੀ ਇਸਰਾਏਲੀ ਜਿਹੜੇ ਸਾਮਰਿਯਾ ਵਿੱਚ ਮੰਜੀਆਂ ਦੇ ਸਿਰ੍ਹਿਆਂ ਉੱਤੇ ਅਤੇ ਪਲੰਘਾਂ ਦੇ ਰੇਸ਼ਮੀ ਗੱਦਿਆਂ ਉੱਤੇ ਬੈਠਦੇ ਹਨ, ਉਹ ਵੀ ਛੁਡਾਏ ਜਾਣਗੇ।” PEPS