Versions
PAV ਸੋ ਮੈਂ ਵੀ ਤੁਹਾਥੋਂ ਮੀਂਹ ਰੋਕ ਰੱਖਿਆ, ਜਦ ਵਾਢੀ ਤੀਕ ਤਿੰਨ ਮਹੀਨੇ ਸਨ, ਮੈਂ ਇੱਕ ਸ਼ਹਿਰ ਉੱਤੇ ਵਰਹਾਇਆ, ਅਤੇ ਦੂਜੇ ਸ਼ਹਿਰ ਉੱਤੇ ਨਾ ਵਰਹਾਇਆ, ਇੱਕ ਖੇਤ ਉੱਤੇ ਵਰਖਾ ਪਈ, ਅਤੇ ਜਿਸ ਖੇਤ ਉੱਤੇ ਵਰਖਾ ਨਾ ਪਈ ਉਹ ਸੁੱਕ ਗਿਆ।
IRVPA “ਸੋ ਮੈਂ ਵੀ ਤੁਹਾਡੇ ਤੋਂ ਮੀਂਹ ਨੂੰ ਰੋਕ ਰੱਖਿਆ, ਜਦ ਕਿ ਵਾਢੀ ਦੇ ਤਿੰਨ ਮਹੀਨੇ ਰਹਿ ਗਏ ਸਨ, ਮੈਂ ਇੱਕ ਸ਼ਹਿਰ ਉੱਤੇ ਮੀਂਹ ਵਰ੍ਹਾਇਆ ਅਤੇ ਦੂਜੇ ਸ਼ਹਿਰ ਉੱਤੇ ਨਾ ਵਰ੍ਹਾਇਆ, ਇੱਕ ਖੇਤ ਉੱਤੇ ਵਰਖਾ ਪਈ ਅਤੇ ਜਿਸ ਖੇਤ ਉੱਤੇ ਵਰਖਾ ਨਾ ਪਈ ਉਹ ਸੁੱਕ ਗਿਆ।