Versions
PAV ਪ੍ਰਭੁ ਯਹੋਵਾਹ ਨੇ ਮੈਨੂੰ ਇਉਂ ਵਿਖਾਇਆ, ਤਾਂ ਵੇਖੋ, ਉਹ ਹਾੜੀ ਦੇ ਉੱਗਣ ਦੇ ਅਰੰਭ ਵਿੱਚ ਸਲਾ ਰਚ ਰਿਹਾ ਸੀ, ਅਤੇ ਵੇਖੋ, ਉਹ ਹਾੜੀ ਸ਼ਾਹੀ ਕਟਾਈ ਦੇ ਮਗਰੋਂ ਸੀ
IRVPA {ਵਿਨਾਸ਼ ਦੇ ਤਿੰਨ ਦਰਸ਼ਣ} PS ਪ੍ਰਭੂ ਯਹੋਵਾਹ ਨੇ ਮੈਨੂੰ ਇਹ ਵਿਖਾਇਆ ਅਤੇ ਵੇਖੋ, ਉਹ ਨੇ ਹਾੜ੍ਹੀ ਦੀ ਫ਼ਸਲ ਦੇ ਉੱਗਣ ਦੇ ਅਰੰਭ ਵਿੱਚ ਟਿੱਡੀਆਂ ਪੈਦਾ ਕੀਤੀਆਂ, ਜਦ ਰਾਜਾ ਦੇ ਹਿੱਸੇ ਦੀ ਕਟਾਈ ਹੋ ਚੁੱਕੀ ਸੀ ਅਤੇ ਦੂਜੀ ਫ਼ਸਲ ਤਿਆਰ ਹੋ ਰਹੀ ਸੀ।