Bible Versions
Bible Books

Amos 7:2 (HCSB) Holman Christian Standard Bible

Versions

PAV   ਤਾਂ ਐਉਂ ਹੋਇਆ, ਜਦ ਉਹ ਦੇਸ ਦਾ ਘਾਹ ਖਾ ਚੁੱਕੀ, ਮੈਂ ਆਖਿਆ, ਹੇ ਪ੍ਰਭੁ ਯਹੋਵਾਹ, ਖਿਮਾ ਕਰਨਾ! ਯਾਕੂਬ ਕਿਵੇਂ ਕਾਇਮ ਰਹੇਗਾ, ਉਹ ਨਿੱਕਾ ਜਿਹਾ ਜੋ ਹੈॽ
IRVPA   ਜਦ ਉਹ ਦੇਸ਼ ਦਾ ਘਾਹ ਖਾ ਚੁੱਕੀਆਂ, ਤਦ ਮੈਂ ਕਿਹਾ, “ਹੇ ਪ੍ਰਭੂ ਯਹੋਵਾਹ, ਮੁਆਫ਼ ਕਰ! ਯਾਕੂਬ ਕਿਵੇਂ ਸਥਿਰ ਰਹੇਗਾ, ਉਹ ਬਹੁਤ ਕਮਜ਼ੋਰ ਹੈ?”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us