Versions
PAV ਤਾਂ ਉਸ ਦਿਨ ਇਉਂ ਹੋਵੇਗਾ, ਯਹੋਵਾਹ ਦਾ ਵਾਕ ਹੈ, ਕਿ ਮੈਂ ਸੂਰਜ ਦੁਪਹਿਰ ਨੂੰ ਲਾਹ ਦਿਆਂਗਾ, ਅਤੇ ਦਿਨ ਦੀਵੀਂ ਧਰਤੀ ਨੂੰ ਅਨ੍ਹੇਰਾ ਕਰ ਦਿਆਂਗਾ।
IRVPA ਪ੍ਰਭੂ ਯਹੋਵਾਹ ਦਾ ਵਾਕ ਹੈ, “ਉਸ ਦਿਨ ਮੈਂ ਸੂਰਜ ਨੂੰ ਭਰੀ ਦੁਪਹਿਰ ਨੂੰ ਲਾਹ ਦਿਆਂਗਾ ਅਤੇ ਦਿਨ-ਦਿਹਾੜੇ ਧਰਤੀ ਨੂੰ ਹਨ੍ਹੇਰਾ ਕਰ ਦਿਆਂਗਾ।