Versions
PAV ਉਸ ਦਿਨ ਮੈਂ ਦਾਊਦ ਦੇ ਡਿੱਗੇ ਹੋਏ ਡੇਰੇ ਨੂੰ ਖੜਾ ਕਰਾਂਗਾ, ਉਸ ਦੀਆਂ ਤੇੜਾਂ ਨੂੰ ਬੰਦ ਕਰਾਂਗਾ, ਮੈਂ ਉਸ ਦੇ ਖੋਲੇ ਨੂੰ ਖਰਾ ਕਰਾਂਗਾ, ਅਤੇ ਪੁਰਾਣਿਆਂ ਸਮਿਆਂ ਵਾਂਙੁ ਉਸ ਨੂੰ ਬਣਾਵਾਂਗਾ,
IRVPA {ਇਸਰਾਏਲ ਦੀ ਬਹਾਲੀ} PS “ਉਸ ਦਿਨ ਮੈਂ ਦਾਊਦ ਦੇ ਡਿੱਗੇ ਹੋਏ ਡੇਰੇ ਨੂੰ ਖੜ੍ਹਾ ਕਰਾਂਗਾ ਅਤੇ ਉਸ ਦੀਆਂ ਤੇੜਾਂ ਨੂੰ ਬੰਦ ਕਰਾਂਗਾ, ਮੈਂ ਉਸ ਦੇ ਖੰਡਰਾਂ ਨੂੰ ਫੇਰ ਬਣਾਵਾਂਗਾ ਅਤੇ ਉਸ ਨੂੰ ਪੁਰਾਣੇ ਸਮਿਆਂ ਵਰਗਾ ਬਣਾ ਦਿਆਂਗਾ,