Versions
PAV ਵੇਖੋ, ਮੈਂ ਹੁਕਮ ਦਿਆਂਗਾ, ਅਤੇ ਮੈਂ ਇਸਰਾਏਲ ਦੇ ਘਰਾਣੇ ਨੂੰ ਸਾਰੀਆਂ ਕੌਮਾਂ ਵਿੱਚੋਂ ਛਾਣ ਸੁੱਟਾਂਗਾ, ਜਿਵੇਂ ਛਾਨਣੀ ਵਿੱਚ ਛਾਣੀਦਾ ਹੈ, ਅਤੇ ਇੱਕ ਦਾਣਾ ਵੀ ਧਰਤੀ ਤੇ ਨਾ ਡਿੱਗੇਗਾ।
IRVPA “ਵੇਖੋ, ਮੈਂ ਹੁਕਮ ਦਿਆਂਗਾ ਅਤੇ ਮੈਂ ਇਸਰਾਏਲ ਦੇ ਘਰਾਣੇ ਨੂੰ ਸਾਰੀਆਂ ਕੌਮਾਂ ਵਿੱਚੋਂ ਐਂਵੇਂ ਛਾਣ ਸੁੱਟਾਂਗਾ, ਜਿਵੇਂ ਅੰਨ ਛਾਨਣੀ ਵਿੱਚ ਛਾਣੀਦਾ ਹੈ ਅਤੇ ਇੱਕ ਦਾਣਾ ਵੀ ਧਰਤੀ ਤੇ ਨਾ ਡਿੱਗੇਗਾ।