Versions
PAV ਜਿਵੇਂ ਤੁਸਾਂ ਸਾਡੇ ਪਿਆਰੇ ਨਾਲ ਦੇ ਕੰਮ ਕਰਨ ਵਾਲੇ ਇਪਫ੍ਰਾਸ ਤੋਂ ਸਿੱਖਿਆ ਜਿਹੜਾ ਸਾਡੇ ਨਾਲ ਮਸੀਹ ਦਾ ਮਾਤਬਰ ਸੇਵਕ ਹੈ
ERVPA ਤੁਸੀਂ ਪਰਮੇਸ਼ੁਰ ਦੀ ਕਿਰਪਾ ਬਾਰੇ ਸਾਡੇ ਸਾਥੀ ਸੇਵਕ ਇਪਫ਼੍ਰਾਸ ਤੋਂ ਸਿਖਿਆ। ਅਸੀਂ ਉਸਨੂੰ ਪਿਆਰ ਕਰਦੇ ਹਾਂ ਅਤੇ ਉਹ ਮਸੀਹ ਦਾ ਇੱਕ ਵਫ਼ਾਦਾਰ ਨੌਕਰ ਹੈ।
IRVPA ਜਿਵੇਂ ਤੁਸੀਂ ਸਾਡੇ ਸਹਿਕਰਮੀ ਪਿਆਰੇ ਇਪਫ਼ਰਾਸ ਤੋਂ ਸਿੱਖਿਆ, ਜਿਹੜਾ ਸਾਡੇ ਲਈ ਮਸੀਹ ਦਾ ਵਿਸ਼ਵਾਸਯੋਗ ਸੇਵਕ ਹੈ।