Versions
PAV ਜਿਹ ਦੇ ਵਿੱਚ ਤੁਸੀਂ ਅਜਿਹੀ ਸੁੰਨਤ ਨਾਲ ਸੁੰਨਤੀ ਵੀ ਹੋਏ ਜੋ ਹੱਥਾਂ ਨਾਲ ਕੀਤੀ ਹੋਈ ਨਹੀਂ ਅਰਥਾਤ ਮਸੀਹ ਵਾਲੀ ਸੁੰਨਤ ਜਿਹ ਦੇ ਵਿੱਚ ਸਰੀਰਕ ਮਾਸ ਲਾਹ ਸੁੱਟੀਦਾ ਹੈ
ERVPA ਮਸੀਹ ਦੇ ਨਮਿਤ੍ਤ ਤੁਸੀਂ ਵਖਰੀ ਤਰ੍ਹਾਂ ਦੀ ਸੁੰਨਤ ਵਾਲੇ ਹੋ। ਉਹ ਸੁੰਨਤ ਕਿਸੇ ਵਿਅਕਤੀ ਦੇ ਹੱਥੋਂ ਨਹੀਂ ਕੀਤੀ ਗਈ। ਮਸੀਹ ਦੀ ਕੀਤੀ ਸੁੰਨਤ ਰਾਹੀਂ ਤੁਸੀਂ ਪਾਪੀ ਆਪੇ ਦੀ ਸ਼ਕਤੀ ਤੋਂ ਮੁਕਤ ਕੀਤੇ ਗਏ ਹੋ।
IRVPA ਜਿਸ ਦੇ ਵਿੱਚ ਤੁਸੀਂ ਅਜਿਹੀ ਸੁੰਨਤ ਨਾਲ ਸੁੰਨਤੀ ਵੀ ਹੋਏ ਜੋ ਹੱਥਾਂ ਨਾਲ ਕੀਤੀ ਹੋਈ ਨਹੀਂ, ਅਰਥਾਤ ਮਸੀਹ ਵਾਲੀ ਸੁੰਨਤ ਹੈ, ਜਿਸ ਦੇ ਵਿੱਚ ਸਰੀਰਕ ਮਾਸ ਲਾਹ ਸੁੱਟੀਦਾ ਹੈ।