Versions
PAV ਇਸ ਲਈ ਖਾਣ ਪੀਣ ਯਾ ਤਿਉਹਾਰ ਯਾ ਅਮੱਸਿਆ ਯਾ ਸਬਤਾਂ ਦੇ ਵਿਖੇ ਕੋਈ ਤੁਹਾਡੇ ਉੱਤੇ ਦੋਸ਼ ਨਾ ਲਾਵੇ
ERVPA ਕਿਸੇ ਨੂੰ ਵੀ ਆਪਣੇ ਬਾਰੇ ਇਹ ਪਰੱਖਣ ਨਾ ਦਿਓ ਕਿ ਤੁਸੀਂ ਕੀ ਖਾਂਦੇ ਅਤੇ ਪੀਂਦੇ ਹੋ ਅਤੇ ਯਹੂਦੀ ਉਤਸਵਾਂ ਦਾ ਅਨੁਸਰਣ ਕਰਨ ਬਾਰੇ, ਜਿਵੇਂ ਅਮਸਿਯ੍ਯਾ ਜਾਂ ਸਬਤ।
IRVPA {ਮਨੁੱਖੀ ਨਿਯਮਾਂ ਤੋਂ ਆਜ਼ਾਦੀ} PS ਇਸ ਲਈ ਖਾਣ-ਪੀਣ, ਤਿਉਹਾਰ, ਅਮੱਸਿਆ ਜਾਂ ਸਬਤਾਂ ਦੇ ਵਿਖੇ ਕੋਈ ਤੁਹਾਡੇ ਉੱਤੇ ਗਲਤ ਦੋਸ਼ ਨਾ ਲਾਵੇ।