Bible Versions
Bible Books

Colossians 2:18 (HCSB) Holman Christian Standard Bible

Versions

PAV   ਕੋਈ ਮਨੁੱਖ ਅਧੀਨਤਾਈ ਅਤੇ ਦੂਤਾਂ ਦੀ ਪੂਜਾ ਨੂੰ ਪਸੰਦ ਕਰ ਕੇ ਤੁਹਾਨੂੰ ਇਨਾਮ ਤੋਂ ਕਿਤੇ ਸੱਖਣਿਆਂ ਨਾ ਰੱਖੇ ਜਿਹੜਾ ਆਪਣੀ ਸਰੀਰਕ ਬੁੱਧ ਤੋਂ ਅਕਾਰਥ ਫੁੱਲ ਕੇ ਵੇਖੀਆਂ ਹੋਈਆਂ ਗੱਲਾਂ ਉੱਤੇ ਲੱਗਾ ਰਹਿੰਦਾ ਹੈ
ERVPA   ਕੁਝ ਲੋਕ ਇਸ ਤਰ੍ਹਾਂ ਦਾ ਦਿਖਾਵਾ ਕਰਨਾ ਪਸੰਦ ਕਰਦੇ ਹਨ ਜਿਵੇਂ ਕਿ ਉਹ ਨਿਮ੍ਰ ਹਨ ਅਤੇ ਦੂਤਾਂ ਦੀ ਪੂਜਾ ਕਰਨੀ ਪਸੰਦ ਕਰਦੇ ਹਨ। ਉਹ ਲੋਕ ਹਮੇਸ਼ਾ ਦਰਸ਼ਨਾਂ ਬਾਰੇ ਗੱਲਾਂ ਕਰਦੇ ਹਨ ਜਿਹਡ਼ੇ ਉਨ੍ਹਾਂ ਨੇ ਵੇਖੇ ਹਨ। ਉਨਹਆਂ ਲਕਾਂ ਨੂੰ ਇਹ ਆਖਣ ਦੀ ਆਗਿਆ ਨਾ ਦਿਓ, “ਤੁਸੀਂ ਗਲਤ ਹੋ ਕਿਉਂਕਿ ਤੁਸੀਂ ਇਹ ਗੱਲਾਂ ਨਹੀਂ ਕਰਦੇ।” ਉਹ ਲੋਕ ਮੂਰਖਮਈ ਘਮੰਡ ਨਾਲ ਭਰਪੂਰ ਹਨ ਕਿਉਂਕਿ ਉਹ ਕੇਵਲ ਦੁਨੀਆਂ ਦੀਆਂ ਚੀਜ਼ਾਂ ਬਾਰੇ ਹੀ ਸੋਚਦੇ ਹਨ।
IRVPA   ਕੋਈ ਮਨੁੱਖ ਅਧੀਨਤਾਈ ਅਤੇ ਦੂਤਾਂ ਦੀ ਪੂਜਾ ਨੂੰ ਕਰ ਕੇ ਤੁਹਾਨੂੰ ਇਨਾਮ ਤੋਂ ਕਿਤੇ ਵਾਂਝਾ ਨਾ ਰੱਖੇ ਜਿਹੜਾ ਆਪਣੀ ਸਰੀਰਕ ਬੁੱਧ ਤੋਂ ਅਕਾਰਥ ਫੁੱਲ ਕੇ ਵੇਖੀਆਂ ਹੋਈਆਂ ਗੱਲਾਂ ਉੱਤੇ ਲੱਗਾ ਰਹਿੰਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us