Bible Versions
Bible Books

Colossians 2:23 (HCSB) Holman Christian Standard Bible

Versions

PAV   ਭਾਵੇਂ ਏਹ ਗੱਲਾਂ ਮਨ ਮਤੇ ਦੀ ਪੂਜਾ ਅਤੇ ਅਧੀਨਤਾਈ ਅਤੇ ਦੇਹੀ ਦੀ ਤਪੱਸਿਆ ਕਰਕੇ ਬੁੱਧ ਦੀਆਂ ਭਾਸਦੀਆਂ ਤਾਂ ਹਨ ਪਰ ਸਰੀਰ ਦੀਆਂ ਕਾਮਨਾਂ ਦੇ ਰੋਕਣ ਲਈ ਓਹ ਕਿਸੇ ਕੰਮ ਦੀਆਂ ਨਹੀਂ।।
ERVPA   ਇਹ ਨੇਮ ਸੂਝਵਾਨ ਜਾਪਦੇ ਹਨ। ਪਰ ਇਹ ਨੇਮ ਮਾਨਵ-ਸਿਰਜਿਤ ਧਰਮ ਦਾ ਅੰਗ ਹਨ। ਉਹ ਲੋਕਾਂ ਅੱਗੇ ਨਿਮ੍ਰਤਾ ਦਾ ਦਿਖਾਵਾ ਕਰਦੇ ਹਨ ਅਤੇ ਉਨ੍ਹਾਂ ਤੋਂ ਆਪਣੇ ਸ਼ਰੀਰਾਂ ਨੂੰ ਦੰਡ ਦੁਵਾਉਂਦੇ ਹਨ। ਇਹ ਨੇਮ ਲੋਕਾਂ ਨੂੰ ਬਦੀਆਂ ਕਰਨ ਤੋਂ ਰੋਕਣ ਵਿੱਚ ਮਦਦ ਨਹੀਂ ਕਰਦੇ ਜੋ ਉਨ੍ਹਾਂ ਦੀਆਂ ਪਾਪੀ ਇੱਛਾਵਾਂ ਕਰਨੀਆਂ ਚਾਹੁੰਦੀਆਂ ਹਨ।
IRVPA   ਭਾਵੇਂ ਇਹ ਗੱਲਾਂ ਮਨ ਮਰਜ਼ੀ ਦੀ ਪੂਜਾ ਅਤੇ ਅਧੀਨਤਾਈ ਅਤੇ ਦੇਹੀ ਦੀ ਤਪੱਸਿਆ ਕਰਕੇ ਸੂਝਵਾਨ ਨਾਮ ਦੇ ਤਾਂ ਹਨ ਪਰ ਸਰੀਰ ਦੀਆਂ ਕਾਮਨਾਂ ਦੇ ਰੋਕਣ ਲਈ ਇਹ ਕਿਸੇ ਕੰਮ ਦੀਆਂ ਨਹੀਂ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us