Versions
PAV ਪਰ ਫਾਰਸ ਦੇ ਰਾਜ ਦੇ ਪਰਧਾਨ ਨੇ ਮੈਨੂੰ ਇੱਕੀਆਂ ਦਿਨਾਂ ਤੀਕਰ ਅਟਕਾ ਛੱਡਿਆ । ਵੇਖ, ਮੀਕਾਏਲ ਜੋ ਪਰਧਾਨਾਂ ਵਿੱਚੋਂ ਵੱਡਾ ਹੈ ਮੇਰੀ ਸਹਾਇਤਾ ਨੂੰ ਪਹੁੰਚਿਆ ਸੋ ਮੈਂ ਉੱਥੇ ਫਾਰਸ ਦੇ ਰਾਜਿਆਂ ਨਾਲ ਰਿਹਾ
IRVPA ਪਰ ਫ਼ਾਰਸ ਦੇ ਰਾਜ ਦੇ ਪ੍ਰਧਾਨ ਨੇ ਮੈਨੂੰ ਇੱਕੀਆਂ ਦਿਨਾਂ ਤੱਕ ਰੋਕ ਛੱਡਿਆ। ਵੇਖ, ਮੀਕਾਏਲ ਜੋ ਪ੍ਰਧਾਨਾਂ * ਦੂਤਾਂ ਦੇ ਪ੍ਰਧਾਨਾਂ ਵਿੱਚੋਂ ਇੱਕ ਵਿੱਚੋਂ ਵੱਡਾ ਹੈ ਮੇਰੀ ਸਹਾਇਤਾ ਨੂੰ ਪਹੁੰਚਿਆ, ਇਸ ਲਈ ਮੈਂ ਉੱਥੇ ਫ਼ਾਰਸ ਦੇ ਰਾਜਿਆਂ ਨਾਲ ਰਿਹਾ।