Bible Versions
Bible Books

Daniel 12:7 (HCSB) Holman Christian Standard Bible

Versions

PAV   ਅਤੇ ਮੈਂ ਸੁਣਿਆ ਜੋ ਉਸ ਮਨੁੱਖ ਜੋ ਜਿਹੜਾ ਸੁਥਰੇ ਲੀੜੇ ਪਹਿਨੀ ਅਤੇ ਜਿਹੜਾ ਦਰਿਆ ਦੇ ਪਾਣੀਆਂ ਉੱਤੇ ਸੀ ਆਪਣਾ ਸੱਜਾ ਅਤੇ ਆਪਣਾ ਖੱਬਾ ਹੱਥ ਅਕਾਸ਼ ਵੱਲ ਉੱਚਾ ਕਰ ਕੇ ਜੋ ਸਦਾ ਜੀਉਂਦਾ ਹੈ ਉਸ ਦੀ ਸੌਂਹ ਚੁੱਕੀ ਅਤੇ ਆਖਿਆ ਜੋ ਇੱਕ ਸਮਾ ਅਤੇ ਸਮੇ ਅਰ ਅੱਧੇ ਸਮੇਂ ਤੀਕਰ ਰਹਿਣਗੀਆਂ ਅਤੇ ਜਦੋਂ ਉਹ ਪਵਿੱਤ੍ਰ ਲੋਕਾਂ ਦੇ ਜ਼ੋਰ ਨੂੰ ਮੂਲੋਂ ਤੋੜਨ ਦਾ ਕੰਮ ਪੂਰਾ ਕਰ ਚੁੱਕਣਗੇ ਤਦ ਏਹ ਸੱਭ ਗੱਲਾਂ ਪੂਰੀਆਂ ਹੋਣਗੀਆਂ
IRVPA   ਅਤੇ ਮੈਂ ਸੁਣਿਆ ਜੋ ਉਸ ਮਨੁੱਖ ਨੇ ਜਿਹੜਾ ਕਤਾਨੀ ਕੱਪੜੇ ਪਹਿਨੀ ਅਤੇ ਦਰਿਆ ਦੇ ਪਾਣੀਆਂ ਉੱਤੇ ਸੀ ਉਸ ਨੇ ਆਪਣਾ ਸੱਜਾ ਅਤੇ ਆਪਣਾ ਖੱਬਾ ਹੱਥ ਅਕਾਸ਼ ਵੱਲ ਉੱਚਾ ਕਰ ਕੇ ਜੋ ਸਦਾ ਜੀਉਂਦਾ ਹੈ, ਉਸ ਦੀ ਸਹੁੰ ਚੁੱਕੀ ਅਤੇ ਆਖਿਆ ਜੋ ਇਹ ਹਾਲਾਤ ਸਾਢੇ ਤਿੰਨ ਕਾਲ ਤੱਕ ਰਹਿਣਗੀਆਂ ਅਤੇ ਜਦੋਂ ਉਹ ਪਵਿੱਤਰ ਲੋਕਾਂ ਦੇ ਜ਼ੋਰ ਨੂੰ ਮੂਲੋਂ ਤੋੜਨ ਦਾ ਕੰਮ ਪੂਰਾ ਕਰ ਚੁੱਕਣਗੇ ਤਦ ਇਹ ਸਭ ਗੱਲਾਂ ਪੂਰੀਆਂ ਹੋਣਗੀਆਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us