Versions
PAV ਕਸਦੀਆਂ ਨੇ ਰਾਜੇ ਦੇ ਦਰਬਾਰ ਉੱਤਰ ਦਿੱਤਾ ਕਿ ਧਰਤੀ ਉੱਤੇ ਕੋਈ ਮਨੁੱਖ ਨਹੀਂ ਜਿਹੜਾ ਰਾਜੇ ਦੀ ਗੱਲ ਦੱਸ ਸੱਕੇ, ਨਾ ਕੋਈ ਰਾਜਾ ਯਾ ਸਰਦਾਰ ਯਾ ਹਾਕਮ ਅਜਿਹਾ ਹੋਇਆ ਹੈ ਜਿਹ ਨੇ ਕਿਸੇ ਜਾਦੂਗਰ ਯਾ ਜੋਤਸ਼ੀ ਕੋਲੋਂ ਅਜਿਹੀ ਗੱਲ ਪੁੱਛੀ ਹੋਵੇ!
IRVPA ਕਸਦੀਆਂ ਨੇ ਰਾਜੇ ਨੂੰ ਉੱਤਰ ਦਿੱਤਾ ਕਿ ਧਰਤੀ ਉੱਤੇ ਕੋਈ ਅਜਿਹਾ ਮਨੁੱਖ ਨਹੀਂ ਜਿਹੜਾ ਰਾਜੇ ਦੇ ਮਨ ਦੀ ਗੱਲ ਦੱਸ ਸਕੇ, ਨਾ ਕੋਈ ਅਜਿਹਾ ਰਾਜਾ ਜਾਂ ਸਰਦਾਰ ਜਾਂ ਹਾਕਮ ਅਜਿਹਾ ਹੋਇਆ ਹੈ ਜਿਸ ਨੇ ਕਿਸੇ ਜਾਦੂਗਰ, ਜੋਤਸ਼ੀ ਜਾਂ ਕਸਦੀ ਕੋਲੋਂ ਅਜਿਹੀ ਗੱਲ ਪੁੱਛੀ ਹੋਵੇ!